1984 ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸ ਦੇ ਸਾਬਕਾ ਸੀਨੀਅਰ ਆਗੂ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਚ ਦੋਸ਼ੀ ਐਲਾਨੇ ਗਏ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/