ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਭਾਰਤ ਨੇ ਬੰਗਲਾਦੇਸ਼ ਤੋਂ ਬੱਸ-ਰੇਲ ਆਵਾਜਾਈ ’ਤੇ ਲਾਈ ਬ੍ਰੇਕ

ਕੋਰੋਨਾ ਵਿਸ਼ਾਣੂ ਦੇ ਵੱਧ ਰਹੇ ਪ੍ਰਕੋਪ ਦੇ ਵਿਚਕਾਰ ਭਾਰਤ ਸਰਕਾਰ ਨੇ ਬੰਗਲਾਦੇਸ਼, ਨੇਪਾਲ, ਭੂਟਾਨ ਅਤੇ ਮਿਆਂਮਾਰ ਸਰਹੱਦ ਤੋਂ ਚੈਕਪਾਸਟਾਂ ਰਾਹੀਂ ਆਵਜਾਈ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ

 

ਭਾਰਤ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੀ ਸਰਹੱਦ ਤੋਂ 15 ਅਪ੍ਰੈਲ ਤੱਕ ਕਰਾਸ ਬਾਰਡਰ ਯਾਤਰੀ ਬੱਸਾਂ ਅਤੇ ਰੇਲ ਗੱਡੀਆਂ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ

 

ਇਸ ਤੋਂ ਇਲਾਵਾ, ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਰੋਕਣ ਲਈ ਇਕ ਸਾਵਧਾਨੀ ਦੇ ਤੌਰ ਤੇ 18 ਅੰਤਰਰਾਸ਼ਟਰੀ ਸਰਹੱਦੀ ਚੌਕੀਆਂ ਤੋਂ ਆਵਾਜਾਈ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ

 

ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਨੇ ਕੁਲ 37 ਅੰਤਰਰਾਸ਼ਟਰੀ ਸਰਹੱਦੀ ਚੌਕੀਆਂ ਵਿਚੋਂ ਸਿਰਫ 19 ‘ਤੇ ਹੀ ਆਵਾਜਾਈ ਜਾਰੀ ਰੱਖਣ ਅਤੇ 15 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ ਕੋਈ ਫੈਸਲਾ ਆਉਣ ਤੱਕ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਰੇਲ-ਬੱਸਾਂ ਦੇ ਸੰਚਾਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ

 

ਬੰਗਲਾਦੇਸ਼, ਨੇਪਾਲ, ਭੂਟਾਨ ਅਤੇ ਮਿਆਂਮਾਰ ਦੀ ਸਰਹੱਦ ਨਾਲ ਲੱਗਦੀ 18 ਇਮੀਗ੍ਰੇਸ਼ਨ ਚੈਕ ਪੋਸਟਾਂ ਨੂੰ 15 ਮਾਰਚ ਤੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:COVID-19: India brakes bus-train movement from Bangladesh