ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਾਦਰ ਪੁਲਿਸ ਸਟੇਸ਼ਨ ਦੀ ਇਮਾਰਤ ਵਿਚ ਲੱਗੀ ਅੱਗ 

ਐਤਵਾਰ ਨੂੰ ਮੁੰਬਈ ਦੇ ਪੱਛਮੀ ਦਾਦਰ ਇਲਾਕੇ ਵਿਚ ਦਾਦਰ ਪੁਲਿਸ ਸਟੇਸ਼ਨ ਦੀ ਇਮਾਰਤ ਵਿਚ ਇਕ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ 15 ਸਾਲਾ ਲੜਕੀ ਦੀ ਮੌਤ ਹੋ ਗਈ ਹੈ। 

 

ਜਾਣਕਾਰੀ ਅਨੁਸਾਰ, ਇਮਾਰਤ ਦੀ ਤੀਜੀ ਮੰਜ਼ਿਲ 'ਤੇ ਦੁਪਹਿਰ 01.45 ਵਜੇ ਅੱਗ ਲੱਗੀ।  ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ। ਅੱਗ ਉੱਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।  ਰਾਹਤ ਅਤੇ ਬਚਾਅ ਕੰਮ ਜਾਰੀ ਹੈ। 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dadar police station building fire death of 1