ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਚੋਣਾਂ ਲਈ ਭਾਜਪਾ ਨੇ ਐਲਾਨੇ ਸਟਾਰ ਪ੍ਰਚਾਰਕਾਂ ਦੇ ਨਾਂ, PM ਮੋਦੀ ਮੋਹਰੀ

ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ  ਵਿੱਚ ਬਾਲੀਵੁੱਡ ਸਟਾਰ ਸੰਨੀ ਦਿਓਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹਨ।

 

ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਜਨਰਲ ਸਕੱਤਰ (ਸੰਗਠਨ) ਬੀ.ਸੀ. ਐੱਲ. ਸੰਤੋਸ਼ ਆਦਿ ਸ਼ਾਮਲ ਹੈ।

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:delhi bjp star campaigner list includes 40 leaders name