ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੈਲੀਗੇਅਰ ਮਨੀ ਲਾਂਡਰਿੰਗ ਕੇਸ: ਕੋਰਟ ਨੇ ਸ਼ਵਿੰਦਰ ਨੂੰ 19 ਤੱਕ ਈਡੀ ਹਿਰਾਸਤ 'ਚ ਭੇਜਿਆ

ਰੈਲੀਗੇਅਰ ਮਨੀ ਲਾਂਡਰਿੰਗ ਕੇਸ: ਕੋਰਟ ਨੇ ਸ਼ਵਿੰਦਰ ਨੂੰ 19 ਤੱਕ ਈਡੀ ਹਿਰਾਸਤ 'ਚ ਭੇਜਿਆ

ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਆਰਐਫਐਲ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ 19 ਦਸੰਬਰ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਮਾਮਲਾ ਰੈਲੀਗੇਅਰ ਫਿਨਵੈਸਟ ਲਿਮਟਿਡ (ਆਰਐਫਐਲ) ਵਿੱਚ ਫੰਡਾਂ ਦੀ ਕਥਿਤ ਦੁਰਵਰਤੋਂ ਨਾਲ ਸਬੰਧਤ ਹੈ।
 

ਏਜੰਸੀ ਨੇ ਪੁੱਛਗਿੱਛ ਲਈ ਸ਼ਵਿੰਦਰ ਦੀ 14 ਦਿਨਾਂ ਦੀ ਹਿਰਾਸਤ ਮੰਗੀ ਸੀ। ਇਸ ਤੋਂ ਬਾਅਦ ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਨੇ ਉਸ ਨੂੰ ਈਡੀ ਰਿਮਾਂਡ ‘ਤੇ ਭੇਜ ਦਿੱਤਾ।


ਆਰਐਫਐਲ ਫੰਡਾਂ ਵਿੱਚ ਹੇਰਾਫੇਰੀ ਕਰ ਕੇ ਹੋਰਨਾਂ ਕੰਪਨੀਆਂ ਵਿੱਚ ਨਿਵੇਸ਼ ਕਰਨ ਲਈ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਭਰਾ ਅਤੇ ਫੋਰਟਿਸ ਹੈਲਥਕੇਅਰ ਦਾ ਸਾਬਕਾ ਪ੍ਰਮੋਟਰ ਮਲਵਿੰਦਰ (46), ਰੈਲੀਗੇਅਰ ਇੰਟਰਪ੍ਰਾਇਜਸ ਲਿਮਟਿਡ ਦੇ ਸਾਬਕਾ ਸੀਐਮਡੀ ਸੁਨੀਲ ਗੋਧਵਾਨੀ (58), ਕਵੀ ਅਰੋੜਾ (48) ਅਤੇ ਅਨਿਲ ਸਕਸੈਨਾ ਨੂੰ ਗ੍ਰਿਫ਼ਤਾਰ ਕੀਤਾ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi court sent Shivinder to ED custody till 19 December