ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਐਲਾਨੀ 54 ਉਮੀਦਵਾਰਾਂ ਦੀ ਸੂਚੀ

ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਕਾਂਗਰਸ ਨੇ ਅੱਜ ਸ਼ਨਿੱਚਰਵਾਰ ਨੂੰ 70 ਵਿਧਾਨ ਸਭਾ ਸੀਟਾਂ ਚੋਂ 54 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

 

ਜਾਰੀ ਸੂਚੀ ਮੁਤਾਬਕ ਦਿੱਲੀ ਦੀ ਸਾਬਕਾ ਵਿਧਾਇਕ ਅਲਕਾ ਲਾਂਬਾ ਨੂੰ ਚਾਂਦਨੀ ਚੌਕ ਤੋਂ ਟਿਕਟ ਮਿਲੀ ਹੈ।

 

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਵਿਧਾਇਕ ਰਹੇ ਆਦਰਸ਼ ਸ਼ਾਸਤਰੀ ਅੱਜ ਕਾਂਗਰਸ ਵਿਚ ਸ਼ਾਮਲ ਹੋਏ, ਉਨ੍ਹਾਂ ਨੂੰ ਦੁਆਰਕਾ ਤੋਂ ਟਿਕਟ ਮਿਲੀ। ਅਰਵਿੰਦਰ ਸਿੰਘ ਲਵਲੀ ਗਾਂਧੀਨਗਰ ਤੋਂ ਚੋਣ ਲੜਨਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Election 2020: Congress releases list of 54 candidates