ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣਾਂ ਦੇ ਐਲਾਨ ਤੋਂ ਬਾਅਦ ਬੋਲੇ ਕੇਜਰੀਵਾਲ, ਸਾਰੀਆਂ ਪਾਰਟੀਆਂ ਦਾ ਸਹਿਯੋਗ ਜ਼ਰੂਰੀ

ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਦਿੱਲੀ ਨੂੰ ਐਮ ਸੀ ਡੀ ਨਹੀਂ ਬਣਾਉਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਹੁਣ ਦਿੱਲੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਾਂ ਅਤੇ ਇਸ ਲਈ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਲੋੜ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:delhi election date 2020 on 8 february and result on 11 february arvind kejriwal says we want to make delhi more better