ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ MPs ਦੇ ਸੰਸਦ ’ਚ ਦਾਖਲ ਹੋਣ ‘ਤੇ ਪਾਬੰਦੀ ਦੀ ਅਪੀਲ ਖਾਰਜ

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਜਿਸ ਚ ਦੋਸ਼ ਲਾਇਆ ਗਿਆ ਹੈ ਕਿ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੰਡਣ ਦੇ ਬਾਵਜੂਦ ਸਾਬਕਾ ਸੂਬੇ ਦੇ ਸੰਸਦ ਮੈਂਬਰ ਆਪਣੀਆਂ ਸੀਟਾਂਤੇ ਗੈਰ ਕਾਨੂੰਨੀ ਢੰਗ ਨਾਲ ਬਣੇ ਹੋਏ ਹਨ ਇਸ ਦੇ ਨਾਲ ਹੀ ਪਟੀਸ਼ਨ ' ਉਨ੍ਹਾਂ ਨੂੰ ਸੰਸਦ ' ਦਾਖਲ ਹੋਣ 'ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਗਈ ਸੀ

 

ਸੰਸਦੀ ਕਾਰਜ ਮੰਤਰਾਲੇ ਵਲੋਂ ਪੇਸ਼ ਹੋਏ ਕੇਂਦਰ ਸਰਕਾਰ ਦੇ ਵਕੀਲ ਅਨਿਲ ਸੋਨੀ ਨੇ ਕਿਹਾ ਕਿ ਜਸਟਿਸ ਬ੍ਰਿਜੇਸ਼ ਸੇਠੀ ਨੇ ਇਸ ਸਬੰਧ ਸੇਵਾਮੁਕਤ ਪ੍ਰੋਫੈਸਰ ਦੀ ਪਟੀਸ਼ਨ ਖਾਰਜ ਕਰ ਦਿੱਤੀ

 

ਪਿਛਲੇ ਦਿਨੀਂ ਹੋਈ ਬਹਿਸ ਦੌਰਾਨ ਸੋਨੀ ਨੇ ਅਦਾਲਤ ਨੂੰ ਕਿਹਾ ਸੀ ਕਿ ਇਹ ਪਟੀਸ਼ਨ ਵਿਚਾਰਯੋਗ ਨਹੀਂ ਹੈ ਸੋਨੀ ਨੇ ਹਾਈ ਕੋਰਟ ਕਿਹਾ ਕਿ ਪਟੀਸ਼ਨਰ ਸੇਵਾਮੁਕਤ ਪ੍ਰੋਫੈਸਰ ਅਬਦੁੱਲ ਗਨੀ ਭੱਟ ਨੂੰ ਅਦਾਲਤ ਜਾਣ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਅੱਗੇ ਇਹ ਮੁੱਦਾ ਚੁੱਕਣਾ ਚਾਹੀਦਾ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi High Court dismisses plea seeking stay on entry of MPs from Jammu and Kashmir into Parliament