ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਫਦਰਜੰਗ ਹਸਪਤਾਲ ਪੁੱਜੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਪ੍ਰਧਾਨ

ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪੁੱਜੀ ਹੈ ਜਿੱਥੇ ਦੇਰ ਰਾਤ ਉਨਾਓ ਬਲਾਤਕਾਰ ਪੀੜਤਾ ਦੀ ਮੌਤ ਹੋ ਗਈ।

 

 

 

ਮਹੀਨੇ ਅੰਦਰ ਦੋਸ਼ੀਆਂ ਨੂੂੰ ਮਿਲੇ ਫਾਂਸੀ : ਸਵਾਤੀ ਮਾਲੀਵਾਲ

 

 

 


ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਉਨਾਓ ਬਲਾਤਕਾਰ ਪੀੜਤਾ ਦੀ ਮੌਤ ਉੱਤੇ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਨਾਓ ਬਲਾਤਕਾਰ ਕੇਸ ਵਿੱਚ ਇੱਕ ਮਹੀਨੇ ਦੇ ਅੰਦਰ ਬਲਾਤਕਾਰੀਆਂ ਨੂੰ ਫਾਂਸੀ ਦੇ ਦੇਣੀ ਚਾਹੀਦੀ ਹੈ।

 

ਦੱਸ ਦੇਈਏ ਕਿ ਉਨਾਓ ਦੀ ਬਲਾਤਕਾਰ ਪੀੜਤਾ ਜਿਸ ਨੂੰ ਲਖਨਊ ਤੋਂ 5 ਦਸੰਬਰ ਨੂੰ ਏਅਰਲਿਫਟ ਰਾਹੀਂ ਗੰਭੀਰ ਜ਼ਖ਼ਮੀ ਹਾਲਤ ਵਿੱਚ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਦੀ ਸ਼ੁੱਕਰਵਾਰ (6 ਦਸੰਬਰ) ਦੀ ਰਾਤ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi National Commission for Women Chief Rekha Sharma arrives at Safdarjung Hospital