ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਪੁਲਿਸ ਨੇ ਜੈਸ ਦੇ ਫ਼ਰਾਰ ਅੱਤਵਾਦੀ ਨੂੰ ਸ੍ਰੀਨਗਰ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ (Jaish E Muhammad) ਦੇ ਇੱਕ ਕਥਿਤ ਅੱਤਵਾਦੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਉੱਤੇ ਦੋ ਲੱਖ ਰੁਪਏ ਦਾ ਇਨਾਮ ਸੀ। 

 

ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਦੋਸ਼ੀ ਦਾ ਪਛਾਣ ਅਬਦੁਲ ਮਜੀਦ ਬਾਬਾ ਦੇ ਰੂਪ ਵਿੱਚ ਹੋਈ ਹੈ ਅਤੇ ਉਹ ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। 

 

 

 

 

 

ਪੁਲਿਸ ਕਮਿਸ਼ਨਰ ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਬਾਬਾ ਨੂੰ ਸ਼੍ਰੀਨਗਰ ਨੇੜੇ ਸੌਰਾ ਤੋਂ ਸ਼ਨਿੱਚਰਵਾਰ ਦੀ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ।

 

ਪੁਲਿਸ ਨੇ ਦੱਸਿਆ ਕਿ ਬਾਬਾ ਨੂੰ ਸ਼੍ਰੀਨਗਰ ਦੇ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਟ੍ਰਾਂਜਿਟ ਰਿਮਾਂਡ ਉੱਤੇ ਉਸ ਨੂੰ ਦਿੱਲੀ ਲਿਆਂਦਾ ਜਾਵੇਗਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:delhi police arrested jaish terrorist from srinagar