ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ISIS ਦੇ 3 ਸ਼ੱਕੀ ਅੱਤਵਾਦੀਆਂ ਨੂੰ ਫੜਿਆ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਵੀਰਵਾਰ ਨੂੰ ਖ਼ਤਰਨਾਕ ਅੱਤਵਾਦੀ ਸੰਗਠਨ ਆਈਐਸਆਈਐਸ (ISIS) ਦੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਸਾਥੀ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।


ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਨ੍ਹਾਂ ਤਿੰਨਾਂ ਸ਼ੱਕੀ ਅੱਤਵਾਦੀਆਂ ਨੂੰ ਦਿੱਲੀ ਦੇ ਬੁਰਾਡੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਇੱਥੇ ਕਦੋਂ ਤੋਂ ਰਹਿੰਦੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police Special cell held 3 suspected ISIS terrorists