ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਅੱਤਵਾਦੀ, ਹਥਿਆਰ ਤੇ ਵਿਸਫੋਟਕ ਬਰਾਮਦ

ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਅੱਤਵਾਦੀ, ਹਥਿਆਰ ਤੇ ਵਿਸਫੋਟਕ ਬਰਾਮਦ

1 / 2ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਅੱਤਵਾਦੀ, ਹਥਿਆਰ ਤੇ ਵਿਸਫੋਟਕ ਬਰਾਮਦ

ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਅੱਤਵਾਦੀ, ਹਥਿਆਰ ਤੇ ਵਿਸਫੋਟਕ ਬਰਾਮਦ

2 / 2ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਅੱਤਵਾਦੀ, ਹਥਿਆਰ ਤੇ ਵਿਸਫੋਟਕ ਬਰਾਮਦ

PreviousNext

ਐਤਵਾਰ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸੈੱਲ ਟੀਮ ਨੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਖਾੜਕੂਆਂ ਤੋਂ ਹਥਿਆਰ ਤੇ ਵਿਸਫੋਟਕ ਬਰਾਮਦ ਕੀਤੇ ਗਏ ਹਨ।ਇਹ ਕਿਹਾ ਜਾ ਰਿਹਾ ਹੈ ਕਿ ਇਹ ਅੱਤਵਾਦੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਨ। ਵਰਤਮਾਨ ਸਮੇਂ ਉਪਲਬਧ ਜਾਣਕਾਰੀ ਅਨੁਸਾਰ, ਇਹ ਤਿੰਨ ਅੱਤਵਾਦੀ ਜੰਮੂ ਤੇ ਕਸ਼ਮੀਰ ਦੇ ਇਸਲਾਮਿਕ ਸਟੇਟ ਨਾਲ ਸਬੰਧਤ ਹਨ।

 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਿਜ਼ਬੁਲ ਮੁਜਾਹਿਦੀਨ ਦੇ ਇੱਕ  ਦਹਿਸ਼ਤਗਰਦ ਅੰਸਾਰ-ਉਲ-ਹੱਕ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਅੰਸਾਰ-ਉਲ-ਹੱਕ 'ਤੇ, ਜੰਮੂ ਅਤੇ ਕਸ਼ਮੀਰ ਪੁਲਿਸ ਦੀ ਸੀਆਈਡੀ ਯੂਨਿਟ ਨੇ ਇੱਕ ਸਬ-ਇੰਸਪੈਕਟਰ (ਐਸਆਈ) ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਅੰਸਾਰ-ਉਲ-ਹੱਕ ਦੇ ਪੰਜ ਨਜ਼ਦੀਕੀ ਦੋਸਤਾਂ ਦੀ ਭਾਲ ਵਿੱਚ ਦਿੱਲੀ-ਐਨਸੀਆਰ ਵਿੱਚ ਛਾਪਾ ਮਾਰੇ। ਅਸਲ ਵਿਚ ਖੁਫੀਆ ਸੂਚਨਾ ਵਿੱਚ ਕਿਹਾ ਗਿਆ ਸੀ ਕਿ 28 ਅਕਤੂਬਰ ਨੂੰ ਜੰਮੂ ਤੇ ਕਸ਼ਮੀਰ ਵਿਚ ਸੀ.ਆਈ.ਡੀ. ਅਧਿਕਾਰੀ ਮੀਰ ਦੀ ਹੱਤਿਆ ਦੇ ਬਾਅਦ ਹੀ ਪੰਜ ਅਤਿਵਾਦੀ ਦਿੱਲੀ-ਐਨਸੀਆਰ ਵਿੱਚ ਸ਼ਰਨ ਲੈ ਸਕਦੇ ਹਨ।

 

8 ਸਤੰਬਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਜੰਮੂ ਤੇ ਕਸ਼ਮੀਰ  ਵਿੱਚ ਇਸਲਾਮੀ ਸਟੇਟ ਨਾਲ ਜੁੜੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police special cell team arrested 3 terrorists of Jammu and Kashmir Islamic State in New Delhi