ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ: ਐਨਐਸਏ ਅਜੀਤ ਡੋਵਾਲ ਨੇ ਹਾਲਾਤ ਦਾ ਲਿਆ ਜਾਇਜ਼ਾ

ਉੱਤਰ-ਪੂਰਬੀ ਦਿੱਲੀ ਹੋਈ ਹਿੰਸਾ 13 ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਮੰਗਲਵਾਰ ਦੇਰ ਰਾਤ ਖੇਤਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਲਮਪੁਰ ਪਹੁੰਚੇ ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਇਸ ਹਿੰਸਾ ਵਿੱਚ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੈਰਾਥਨ ਮੀਟਿੰਗ ਤੋਂ ਬਾਅਦ ਅਜੀਤ ਡੋਵਾਲ ਦਾ ਦੌਰਾ ਹੋਇਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮੰਤਰਾਲੇ ਦੇ ਅਧਿਕਾਰੀਆਂ ਨਾਲ ਤੀਜੀ ਮੀਟਿੰਗ ਕੀਤੀ ਜੋ ਤਕਰੀਬਨ ਤਿੰਨ ਘੰਟੇ ਚੱਲੀ

 

ਉੱਤਰ-ਪੂਰਬੀ ਦਿੱਲੀ ਵਿਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਤਣਾਅ ਦੇ ਮੱਦੇਨਜ਼ਰ ਅਰਧ ਸੈਨਿਕ ਬਲਾਂ ਦੀਆਂ 35 ਕੰਪਨੀਆਂ ਪੁਲਿਸ ਦੇ ਨਾਲ ਤਾਇਨਾਤ ਕੀਤੀਆਂ ਗਈਆਂ ਹਨ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi violence: NSA Ajit Doval took stock of the situation