ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ: ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਈ ਸਜਾਵਟ ਨੇ ਸੰਗਤ ਦਾ ਮੋਹਿਆ ਮਨ 

 

ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਫਲਸਫਾ ਦੇ ਕੇ ਸਮਾਜ ਨੂੰ ਏਕਤਾ ਦਾ ਸੰਦੇਸ਼ ਦੇਣ ਵਾਲੇ ਸਿੱਖ ਪੰਥ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਵੀ ਮਨਾਇਆ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 

 

ਇਸ ਮੌਕੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਦਾ ਆਉਣਾ ਜਾਰੀ ਹੈ। 

 
 

 

 

 

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਨੇ ਹਰ ਇੱਕ ਸ਼ਰਧਾਲੂ ਦਾ ਮਨ ਮੋਹ ਲਿਆ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Devotees gather at Gurudwara Bangla Sahib for the 550th birth anniversary of Guru Nanak Dev ji