ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਸ ਅਤੇ ਸਕੂਲ ਵੈਨ ਦੀ ਜ਼ੋਰਦਾਰ ਟੱਕਰ, 7 ਵਿਦਿਆਰਥੀਆਂ ਸਮੇਤ ਡਰਾਈਵਰ ਦੀ ਮੌਤ

ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ 'ਚ ਬਿਰਸਿੰਘਪੁਰ ਨੇੜੇ ਬੱਸ ਅਤੇ ਸਕੂਲ ਵੈਨ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ 'ਚ ਸਕੂਲ ਦੇ 7 ਵਿਦਿਆਰਥੀਆਂ ਸਮੇਤ ਸਕੂਲ ਵੈਨ ਡਰਾਈਵਰ ਦੀ ਮੌਤ ਹੋ ਗਈ ਜਦਕਿ ਹਾਦਸੇ 'ਚ 8 ਵਿਦਿਆਰਥੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Driver dies with 7 students in a road accident