ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ : ਚੰਬਾ ’ਚ ਭੂਚਾਲ ਦੇ ਝਟਕੇ

ਹਿਮਾਚਲ : ਚੰਬਾ ’ਚ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਰੇ ਵਿਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਹਾਲਾਂਕਿ ਭੂਚਾਲ ਵਿਚ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

 

ਸੂਬਾ ਆਫਤ ਪ੍ਰਬੰਧਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਤੜਕੇ ਸਵੇਰੇ 4.51 ਵਜੇ ਮਹਿਸੂਸ ਕੀਤੇ ਗਏ ਜਿਸਦੀ ਤੀਵਰਤਾ ਰਿਕਟਰ ਪੈਮਾਨੇ ਉਤੇ 2.7 ਸੀ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਚੰਬਾ ਦੇ ਉਤਰ ਪੂਰਬ ਵਿਚ ਪੰਜ ਕਿਲੋਮੀਟਰ ਦੀ ਗਹਿਰਾਈ ਵਿਚ ਸੀ। 

 

ਅਧਿਕਾਰੀ ਨੇ ਦੱਸਿਆ ਕਿ ਆਸ–ਪਾਸ ਦੇ ਖੇਤਰ ਵਿਚ ਵੀ ਹਲਕੇ ਝਟਕੇ ਮਹਿਸੂਸ ਕੀਤੇ ਗਏ। ਚੰਬਾ ਸਮੇਤ ਹਿਮਾਚਲ ਪ੍ਰਦੇਸ਼ ਦਾ ਜ਼ਿਆਦਾਤਰ ਹਿੱਸਾ ਭੂਚਾਲ ਸੰਭਾਵਿਤ ਖੇਤਰ ਵਿਚ ਪੈਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Earthquake hits in chamba district of Himachal Pradesh