ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ ਪ੍ਰਦੇਸ਼ ’ਚ ਭੂਚਾਲ ਦੇ ਦੋ ਝਟਕੇ

ਹਿਮਾਚਲ ਪ੍ਰਦੇਸ਼ ’ਚ ਭੂਚਾਲ ਦੇ ਦੋ ਝਟਕੇ

ਹਿਮਾਚਲ ਪ੍ਰਦੇਸ਼ ਦੇ ਚੰਬਾ ਅਤੇ ਮੰਡੀ ਜ਼ਿਲ੍ਹਿਆਂ ਵਿਚ ਮੰਗਲਵਾਰ ਨੂੰ ਘੱਟ ਤੀਬਰਤਾ ਦੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਨਿਊਜ਼ ਏਜੰਸੀ ਭਾਸ਼ਾ ਮੁਤਾਬਕ ਤੁਰੰਤ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲ ਸਕੀ। ਸ਼ਿਮਲਾ ਮੌਸਮ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਇਸਆ ਕਿ ਚੰਬਾ ਵਿਚ ਦੁਪਹਿਰ ਤਿੰਨ 51 ਮਿੰਟ ਉਤੇ ਰਿਕਟਰ ਪੈਮਾਨੇ ਉਤੇ 3.2 ਤੀਬਰਤਾ ਦਾ ਭੁਚਾਲ ਆਇਆ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਦੱਸਿਆ ਕਿ ਪਹਿਲੇ ਭੁਚਾਲ ਦੇ ਠੀਕ ਤਿੰਨ ਘੰਟੇ 40 ਮਿੰਟ ਬਾਅਦ, ਮੰਡੀ ਵਿਚ ਰਿਕਟਰ ਪੈਮਾਨੇ ਉਤੇ 3.8 ਤੀਬਰਤਾ ਦਾ ਝਟਕਾ ਮਹਿਸੂਸ ਕੀਤਾ ਗਿਆ। ਮੰਡੀ ਚੰਬਾ  ਤੋਂ ਕਰੀਬ 120 ਕਿਲੋਮੀਟਰ ਦੂਰ ਸਥਿਤ ਹੈ।  ਉਨ੍ਹਾਂ ਦੱਸਿਆ ਕਿ ਪਹਿਲੇ ਭੁਚਾਲ ਦਾ ਕੇਂਦਰ ਚੰਬਾ ਜ਼ਿਲ੍ਹੇ ਵਿਚ ਪੰਜ ਕਿਲੋਮੀਟਰ ਦੀ ਗਹਿਰਾਈ ਉਤੇ ਸੀ, ਜਦੋਂ ਕਿ ਦੂਜੇ ਝਟਕੇ ਦਾ ਕੇਂਦਰ ਮੰਡੀ ਜ਼ਿਲ੍ਹੇ ਵਿਚ 15 ਕਿਲੋਮੀਟਰ ਦੀ ਗਹਿਰਾਈ ਉਤੇ ਸੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:earthquake in himachal pradeshs chamba and mandi with 3 2 richter scale