ਅਗਲੀ ਕਹਾਣੀ

ਜੰਮੂ-ਕਸ਼ਮੀਰ `ਚ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ `ਚ ਭੂਚਾਲ ਦੇ ਝਟਕੇ

ਅੱਜ ਸਵੇਰੇ 8.22 ਮਿੰਟ `ਤੇ ਜੰਮੂ ਤੇ ਕਸ਼ਮੀਰ `ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ `ਤੇ ਭੂਚਾਲ ਦੀ ਤਿਬਰਤਾ 4.6 ਮਾਪੀ ਗਈ। ਭੂਚਾਲ ਨਾਲ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Earthquake in Jammu and Kashmir