ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ: ਲਾਹੌਰ 'ਚ ਸ਼ਕਤੀਸ਼ਾਲੀ ਭੂਚਾਲ, ਭਾਰੀ ਤਬਾਹੀ ਦਾ ਖ਼ਦਸ਼ਾ, ਵੇਖੋ ਤਸਵੀਰਾਂ

1 / 3ਪਾਕਿ ਵਿੱਚ ਭੂਚਾਲ ਤੋਂ ਬਾਅਦ ਦੀ ਤਸਵੀਰ ਆਈ ਸਾਹਮਣੇ

2 / 3ਪਾਕਿ ਵਿੱਚ ਭੂਚਾਲ ਤੋਂ ਬਾਅਦ ਦੀਆਂ ਤਸਵੀਰਾਂ ਆਈਆਂ ਸਾਹਮਣੇ।

3 / 3ਪਾਕਿ ਵਿੱਚ ਭੂਚਾਲ ਤੋਂ ਬਾਅਦ ਦੀਆਂ ਤਸਵੀਰਾਂ ਆਈਆਂ ਸਾਹਮਣੇ।

PreviousNext

ਪਾਕਿਸਤਾਨ ਦੇ ਲਾਹੌਰ ਵਿੱਚ 6.3 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਭਾਰੀ ਤਬਾਹੀ ਹੋਣ ਦਾ ਖ਼ਦਸ਼ਾ ਹੈ। ਇਹ ਭੂਚਾਲ ਦਿੱਲੀ ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤਾ ਗਿਆ। 

 

 

ਪਾਕਿਸਤਾਨ ਦੇ ਅਖ਼ਬਾਰ ਡਾਨ ਨਿਊਜ਼ ਅਨੁਸਾਰ, ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਮੇਤ ਰਾਵਲਪਿੰਡੀ, ਪੇਸ਼ਾਵਰ ਅਤੇ ਲਾਹੌਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲੋਕ ਭੂਚਾਲ ਦੀ ਖ਼ਬਰ ਸੁਣਦਿਆਂ ਹੀ ਆਪਣੇ ਦਫ਼ਤਰਾਂ ਅਤੇ ਘਰਾਂ ਤੋਂ ਬਾਹਰ ਆ ਗਏ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:earthquake shocks in pakistan Delhi-NCR too felt shiver know all about the earthquake