ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਤਰੀ ਭਾਰਤ 'ਚ ਭੂਚਾਲ ਦੇ ਤੇਜ਼ ਝਟਕੇ

1 / 2ਅੰਮ੍ਰਿਤਸਰ ਵਿਖੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਇਮਾਰਤਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਂ ਵਲ ਜਾਂਦੇ ਹੋਏ। ਫੋਟੋ ਸਮੀਰ ਸਹਿਗਲ

2 / 2ਅੰਮ੍ਰਿਤਸਰ ਵਿਖੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਇਮਾਰਤਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਂ ਵਲ ਜਾਂਦੇ ਹੋਏ। ਫੋਟੋ ਸਮੀਰ ਸਹਿਗਲ

PreviousNext

ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸ਼ਾਮੀਂ 5:15 ਵਜੇ ਮਹਿਸੂਸ ਕੀਤੇ ਗਏ।  

 

ਉਨ੍ਹਾਂ ਕਿਹਾ ਕਿ ਭੂਚਾਲ ਨਾਲ ਜਾਇਦਾਦ ਦਾ ਕੋਈ ਨੁਕਸਾਨ ਜਾਂ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

 

ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। 

 

 

 

 

ਦੱਸਣਯੋਗ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਥੇ ਭੂ਼ਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉੱਤੇ 6.3 ਸੀ। ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਵਿੱਚ ਹਿੰਦਕੁਸ਼ ਸ਼ਹਿਰ ਨੂੰ ਦੱਸਿਆ ਜਾ ਰਿਹਾ ਹੈ।  
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Earthquake tremors felt in Delhi NCR