ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਤਰੀ ਭਾਰਤ ’ਚ ਲਗੇ ਭੂਚਾਲ ਦੇ ਝਟਕੇ, ਨੇਪਾਲ ਵੀ ਕੰਭਿਆ

ਉੱਤਰ ਭਾਰਤ ਚ ਮੰਗਲਵਾਰ ਨੂੰ ਸ਼ਾਮ ਸਮੇਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਸੀ। ਜਦੋਂ ਕਿ ਇਸ ਦੀ ਤੀਬਰਤਾ ਲਗਭਗ 5.3 ਰਿਕਟਰ ਸਕੇਲ ਸੀ।

 

ਜਾਣਕਾਰੀ ਅਨੁਸਾਰ ਇਹ ਝਟਕੇ ਲਖਨਊ ਸਮੇਤ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਚ ਵੀ ਮਹਿਸੂਸ ਕੀਤੇ ਗਏ ਹਨ।

 

ਹਾਲਾਂਕਿ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਸੇ ਸਮੇਂ ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਦੇ ਬਹੁਤ ਸਾਰੇ ਹਿੱਸਿਆਂ ਚ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਕਿਸੇ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Earthquake tremors felt in North India