ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਸਮੇਤ ਗੁਆਂਢੀ ਸੂਬਿਆਂ ’ਚ ਆਇਆ ਭੂਚਾਲ

ਕੌਮੀ ਰਾਜਧਾਨੀ ਅਤੇ ਨੇੜਨੇ ਇਲਾਕਿਆਂ ਚ ਬੁੱਧਵਾਰ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਸਵੇਰ 8 ਵਜੇ ਆਏ। ਉੱਚੀਆਂ ਇਮਾਰਤਾਂ ਚ ਕਈ ਲੋਕ ਭੂਚਾਲ ਦੇ ਝਟਕੇ ਮਹਿਸੂਸ ਕਰਨ ਮਗਰੋਂ ਬਾਹਰ ਆ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਭੂਚਾਲ ਦੇ ਝਟਕੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ' ਮਹਿਸੂਸ ਕੀਤੇ ਗਏ

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Earthquakes in neighboring states including Delhi