ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2 ਸੂਬਿਆਂ ਦੀਆਂ ਚੋਣਾਂ ਦਾ ਐਲਾਨ ਅੱਜ, ਚੋਣ ਕਮਿਸ਼ਨ ਨੇ ਸੱਦੀ ਪ੍ਰੈਸ ਕਾਨਫਰੰਸ

2 ਸੂਬਿਆਂ ਦੀਆਂ ਚੋਣਾਂ ਦਾ ਐਲਾਨ ਅੱਜ, ਚੋਣ ਕਮਿਸ਼ਨ ਨੇ ਸੱਦੀ ਪ੍ਰੈਸ ਕਾਨਫਰੰਸ

ਚੋਣ ਕਮਿਸ਼ਨ ਨੇ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਾਂਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕੀਤਾ ਜਾ ਸਕਦਾ ਹੈ। ਝਾਰਖੰਡ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

 

ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਕੇਂਦਰੀ ਚੋਣ ਕਮਿਸ਼ਨ ਅੱਜ ਦੁਪਹਿਰ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EC Press Conference At 12 PM Likely To announce Assembly Election Date