ਅਗਲੀ ਕਹਾਣੀ

PM ਮੋਦੀ ਨੇ ਟਵਿੱਟਰ ’ਤੇ ਆਪਣੇ ਨਾਂ ਤੋਂ ਹਟਾਇਆ ਚੌਕੀਦਾਰ ਸ਼ਬਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਟਵਿੱਟਰ ਤੇ ਆਪਣੇ ਨਾਂ ਦੇ ਅੱਗਿਓਂ ਚੌਕੀਦਾਰ ਸ਼ਬਦ ਹਟਾ ਦਿੱਤਾ। ਨਾਲ ਹੀ ਉਨ੍ਹਾਂ ਨੇ ਬਾਕੀਆਂ ਤੋਂ ਵੀ ਅਜਿਹਾ ਕਰਨ ਦੀ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਹੁਣ ਚੌਕੀਦਾਰ ਭਾਵਨਾ ਨੂੰ ਅਗਲੇ ਪੱਧਰ ’ਤੇ ਲੈ ਜਾਣ ਦਾ ਸਮਾਂ ਆ ਗਿਆ ਹੈ। ਇਸ ਭਾਵਨਾ ਨੂੰ ਹਰੇਕ ਪਲ ਜ਼ਿੰਦਾ ਰੱਖਣ ਅਤੇ ਭਾਰਤ ਦੀ ਤਰੱਕੀ ਲਈ ਕੰਮ ਕਰਨਾ ਜਾਰੀ ਰੱਖਣ।

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:election results 2019 pm narendra modi removed chowkidar from twitter