ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਚੋਣ ਕਮਿਸ਼ਨ ਨੇ ਖਤਮ ਕੀਤਾ ਚੋਣ ਜ਼ਾਬਤਾ

 

ਲੋਕ ਸਭਾ ਚੋਣਾਂ ਹੋਣ ਮਗਰੋਂ ਕੇਂਦਰੀ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਖਤਮ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਸਕੱਤਰ ਅਜੋਏ ਕੁਮਾਰ ਵਲੋਂ ਇਸ ਸਬੰਧੀ ਐਤਵਾਰ ਨੂੰ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

 

ਇਸ ਚ ਕਿਹਾ ਗਿਆ ਹੈ ਕਿ ਲੋਕ ਸਭਾ ਚੋਣਾਂ ਦੇ ਨਾਲ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਸੂਬਿਆਂ ਦੀ ਵਿਧਾਨ ਸਭਾਵਾਂ ਦੀਆਂ ਚੋਣਾਂ ਅਤੇ ਕੁਝ ਜ਼ਿਮਣੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੁਆਰਾ ਲਗਾਇਆ ਗਿਆ ਚੋਣ ਜ਼ਾਬਤਾ ਹੁਣ ਖਤਮ ਹੋ ਗਿਆ ਹੈ।

 

ਦੱਸ ਦੇਈਏ ਕਿ ਲੰਘੀ 10 ਮਾਰਚ ਨੂੰ ਲੋਕ ਸਭਾ ਚੋਣਾਂ ਦਾ ਵਿਸਥਾਰ ਸਮਾਗਮ ਜਾਰੀ ਕਰਨ ਦੇ ਨਾਲ ਹੀ ਕੇਂਦਰੀ ਚੋਣ ਕਮਿਸ਼ਨ ਨੇ ਪੂਰੇ ਦੇਸ਼ ਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਸੀ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Electoral code of conduct removed by Election Commission