ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਸੁਰੱਖਿਆ ਬਲ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 2 ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸੁਰੱਖਿਆ ਬਲ ਤੇ ਅੱਤਵਾਦੀਆਂ ’ਚ ਮੁਕਾਬਲਾ, 2 ਅੱਤਵਾਦੀ ਢੇਰ

ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ਵਿਚ ਵੀਰਵਾਰ ਸਵੇਰੇ ਅੱਤਵਾਦੀਆਂ ਅਤੇ ਭਾਰਤੀ ਸੁਰੱਖਿਆ ਬਲਾਂ ਵਿਚ ਮੁਕਾਬਲਾ ਹੋਇਆ। ਮੁਕਾਬਲੇ ਵਿਚ ਸੈਨਾ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਅਜੇ ਵੀ ਮੁਕਾਬਲਾ ਜਾਰੀ ਹੈ।

 

ਜਾਣਕਾਰੀ ਮੁਤਾਬਕ ਸੈਨਾ ਦੀ 3 ਆਰਆਰ, ਐਸਓਜੀ ਦੀ ਇਕ ਸਾਂਝੀ ਟੀਮ ਨੇ ਅਨੰਤਨਾਗ ਖੇਤਰ ਵਿਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਹੋਣ ਬਾਅਦ ਬਿਜਬੇਹਰਾ ਵਿਚ ਘੇਰਾਬੰਦੀ ਕੀਤੀ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਕਿ ਇਥੇ ਕਿੰਨੇ ਅੱਤਵਾਦੀ ਲੁੱਕੇ ਹੋ ਸਕਦੇ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:encounter rages between army and terrorist in bijbehara of south kashmir