ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਰੱਕ ਅਪਰੇਟਰਾਂ ਦੀ ਹੜਤਾਲ ਖਤਮ

ਟਰੱਕ ਅਪਰੇਟਰਾਂ ਦੀ ਹੜਤਾਲ ਖਤਮ

ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਹਫਤੇ ਤੋਂ ਦੇਸ਼ ਭਰ `ਚ ਚੱਲ ਰਹੀ ਟ੍ਰਾਂਸਪੋਰਟ ਆਪਰੇਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਟਰੱਕ ਆਪਰੇਟਰਾਂ ਦੀ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਕਰੀਬ 5 ਘੰਟੇ ਮੀਟਿੰਗ ਚੱਲੀ।ਇਸ ਤੋਂ ਬਾਅਦ ਵਿੱਤ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਕਰਵਾਕੇ ਟ੍ਰਾਂਸਪੋਰਟ ਆਪਰੇਟਰਾਂ ਦੀਆਂ ਮੰਗਾਂ `ਤੇ ਸਹਿਮਤੀ ਬਣਾਈ ਗਈ। ਜਿਸ ਤੋਂ ਬਾਅਦ ਆਪਰੇਟਰਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ।


ਪਿਛਲੇ ਕੁਝ ਦਿਨਾਂ ਤੋਂ ਹੜਤਾਲ ਕਾਰਨ ਜ਼ਰੂਰੀ ਵਸਤਾਂ ਦੀ ਸਪਲਾਈ `ਚ ਵਿਘਨ ਪਿਆ ਸੀ ਅਤੇ ਜਿਸ ਕਾਰਨ ਉਨ੍ਹਾਂ ਦੀਆਂ ਕੀਮਤਾਂ ਵੀ ਵੱਧਣ ਲੱਗ ਪਈਆਂ ਸਨ। ਇਸ ਤੋਂ ਇਲਾਵਾ ਰੋਜ਼ਾਨਾ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਵੱਖਰਾ ਹੋ ਰਿਹਾ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:End of truck operator strike