ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਸ਼ੋਪੀਆਂ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਫਾਈਰਿੰਗ

ਜੰਮੂ ਕਸ਼ਮੀਰ : ਸ਼ੋਪੀਆਂ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਫਾਈਰਿੰਗ

ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਫਾਈਰਿੰਗ ਹੋਈ। ਸੈਨਾ ਦੇ ਜਵਾਨਾਂ ਨੇ ਇਲਾਕੇ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਹੈ। ਫਿਲਹਾਲ, ਦੋਵੇਂ ਪਾਸੇ ਤੋਂ ਗੋਲੀਬਾਰੀ ਜਾਰੀ ਹੈ।

 

 

ਜਾਣਕਾਰੀ ਮੁਤਾਬਕ ਸ਼ੋਪੀਆਂ ਦੇ ਸੁਗਾਨ ਇਲਾਕੇ ਵਿਚ ਸੈਨਾ ਦੀ 44ਆਰਆਰ, ਐਸਓਜੀ ਅਤੇ ਸੀਆਰਪੀਐਫ ਦੀਆਂ ਸਾਂਝੀਆਂ ਟੀਮਾਂ ਨੇ ਇਲਾਕੇ ਵਿਚ ਸਰਚ ਆਪਰੇਸ਼ਨ ਚਲਾਇਆ ਸੀ। ਤਾਂ ਉਨ੍ਹਾਂ ਦੀ ਅੱਤਵਾਦੀਆਂ ਨਾਲ ਫਾਈਰਿੰਗ ਹੋਈ।

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਬਾਰਾਮੂਲਾ ਜ਼ਿਲ੍ਰੇ ਦੇ ਸੋਪੋਰ ਦੇ ਡਾਂਗਰਪੋਰਾ ਵਿਚ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਦੌਰਾਨ ਕੁਝ ਅੱਤਵਾਦੀ ਸੁਰੱਖਿਆ ਬਲਾਂ ਦੀ ਘੇਰਾਬੰਦੀ ਵਿਚ ਫਸ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Exchange of fire between terrorists and Security forces in Dragad Sugan area of Shopian District in Jammu and Kashmir