ਅਗਲੀ ਕਹਾਣੀ

ਜੰਮੂ-ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼

1 / 3ਜੰਮੂ-ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼

2 / 3ਜੰਮੂ-ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼

3 / 3ਜੰਮੂ-ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼

PreviousNext

ਜੰਮੂ-ਕਸ਼ਮੀਰ 'ਚ ਸ਼ੋਪੀਆ ਪੁਲਿਸ ਵੱਲੋਂ ਰਾਮ ਨਗਰੀ 'ਚ ਅੱਤਵਾਦੀ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਨ੍ਹਾਂ ਠਿਕਾਣਿਆਂ ਤੋਂ ਪੁਲਿਸ ਨੇ ਵੱਡੀ ਗਿਣਤੀ 'ਚ ਵਿਸਫੋਟਕ ਸਮਗਰੀ ਬਰਾਮਦ ਕੀਤੀ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਤੇ ਫੌਜ ਦੇ ਇਕ ਸਾਂਝੇ ਦਲ ਨੇ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆਂ ਜ਼ਿਲੇ ਦੇ ਰਾਮਨਗਰੀ 'ਚ ਅੱਤਵਾਦੀ ਟਿਕਾਣੇ ਦਾ ਪਤਾ ਲਗਾਇਆ। ਉਨ੍ਹਾਂ ਦੱਸਿਆ ਕਿ ਅੱਤਵਾਦੀ ਟਿਕਾਣੇ ਤੋਂ ਧਮਾਕਾਖੇਜ ਉਪਕਰਣ ਬਣਾਉਣ 'ਚ ਇਸਤੇਮਾਲ ਹੋਣ ਵਾਲੀ ਸਮੱਗਰੀ ਤੇ ਕੁਝ ਬੰਬ ਵੀ ਬਰਮਾਦ ਕੀਤੇ ਗਏ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕਰ ਰਹੀ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Execution of terror hideouts in Jammu and Kashmir