ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਤਰ ਪ੍ਰਦੇਸ਼: ਪਟਾਕਾ ਫ਼ੈਕਟਰੀ 'ਚ ਜ਼ੋਰਦਾਰ ਧਮਾਕਾ, 8 ਮੌਤਾਂ ਦੀ ਪੁਸ਼ਟੀ

ਪਟਾਕਾ ਫ਼ੈਕਟਰੀ 'ਚ ਜ਼ੋਰਦਾਰ ਧਮਾਕਾ

1 / 2ਪਟਾਕਾ ਫ਼ੈਕਟਰੀ 'ਚ ਜ਼ੋਰਦਾਰ ਧਮਾਕਾ

ਪਟਾਕਾ ਫ਼ੈਕਟਰੀ 'ਚ ਜ਼ੋਰਦਾਰ ਧਮਾਕਾ

2 / 2ਪਟਾਕਾ ਫ਼ੈਕਟਰੀ 'ਚ ਜ਼ੋਰਦਾਰ ਧਮਾਕਾ

PreviousNext

 ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲੇ ਦੀ ਇੱਕ ਪਟਾਕਾ ਫੈਕਟਰੀ 'ਚ ਧਮਾਕਾ ਹੋਇਆ ਹੈ. ਇਸ ਹਾਦਸੇ ਵਿੱਚ ਹੁਣ ਤਕ ਅੱਠ ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ। ਮਰਨ ਵਾਲੇ ਲੋਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਘਟਨਾ ਤੋਂ  ਬਾਅਦ ਪੀ.ਏ.ਸੀ. ਤੇ ਫੋਰਸ ਨੇ ਪਹੁੰਚ ਕੇ ਸੰਕਟਕਾਲੀਨ ਕੰਮ ਸ਼ੁਰੂ ਕੀਤਾ।

 

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਿਵਲ ਲਾਈਨਜ਼ ਪੁਲਿਸ ਥਾਣੇ ਦੇ ਪਿੰਡ ਰਸੁਲਪੁਰ ਵਿੱਚ ਇੱਕ ਪਟਾਕਾ ਫੈਕਟਰੀ ਹੈ। ਫੈਕਟਰੀ ਵਿੱਚ ਪਟਾਕੇ ਬਣਾਉਂਦੇ ਸਮੇਂ ਇਹ ਦੁਰਘਟਨਾ ਹੋਈ। ਇਹ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਹ ਕਈ ਕਿਲੋਮੀਟਰ ਦੂਰ ਤੱਕ ਸੁਣਿਆ ਗਿਆ।

 

ਹੁਣ ਤੱਕ ਅੱਠ ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ. ਜ਼ਿਲ੍ਹਾ ਮੈਜਿਸਟ੍ਰੇਟ ਤੇ ਐਸਐਸਪੀ ਸਮੇਤ ਕਈ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:explosion in cracker godown Badaun UP Many killed