ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰੀਦਾਬਾਦ ਦੇ DCP ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ

ਫਰੀਦਾਬਾਦ ਦੇ DCP ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ

ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਨੇ ਆਪਣੇ ਆਪ ਨੂੰ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਲਈ।

 

ਘਟਨਾ ਦੇ ਬਾਅਦ ਪੁਲਿਸ ਮੌਕੇ ਉਤੇ ਪੁੱਜੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਆਤਮ ਹੱਤਿਆ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Faridabad DCP Vikram Kapoor has allegedly committed suicide at his residence by shooting himself