ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪੇਸ਼ ਕੀਤਾ ਆਰਥਿਕ ਸਰਵੇ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪੇਸ਼ ਕੀਤਾ ਆਰਥਿਕ ਸਰਵੇ

ਦੇਸ਼ ਦੀ ਅਰਥ ਵਿਵਸਥਾ ਦੀ ਸਿਹਤ ਦਾ ਸ਼ੀਸ਼ਾ ਅਤੇ ਚੁਣੌਤੀਆਂ ਨੂੰ ਰੇਖਾਂਕਿਤ ਕਰਨ ਵਾਲਾ ਆਰਥਿਕ ਸਰਵੇ ਅੱਜ ਸੰਸਦ ਵਿਚ ਪੇਸ਼ ਕੀਤਾ ਗਿਆ। ਰਾਜ ਸਭਾ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਇਹ ਸਰਵੇ ਪੇਸ਼ ਕੀਤਾ।

 

ਜ਼ਿਕਰਯੋਗ ਹੈ ਕਿ ਇਹ ਸਰਵੇ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਾਮੂਰਤੀ ਸੁਬਰਮਣੀਅਮ ਨੇ ਤਿਆਰ ਕੀਤਾ ਹੈ ਅਤੇ ਇਸ ਵਿਚ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਦੇ ਰਾਸਤੇ ਵਿਚ ਦੇਸ਼ ਸਾਹਮਣੇ ਚੁਣੌਤੀਆਂ ਨੁੰ ਰੇਖਾਂਕਿਤ ਕੀਤੇ ਜਾਣ ਦੀ ਸੰਭਾਵਨਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Minister Nirmala Sitharaman tables Economic Survey 2019 in the Rajya Sabha