ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਸਦ ਮਾਰਗ ਉਤੇ ਐਸਬੀਆਈ ਇਮਾਰਤ ’ਚ ਲੱਗੀ ਅੱਗ

ਸੰਸਦ ਮਾਰਗ ਉਤੇ ਐਸਬੀਆਈ ਇਮਾਰਤ ’ਚ ਲੱਗੀ ਅੱਗ

ਸੰਸਦ ਮਾਰਗ ਸਥਿਤ ਭਾਰਤੀ ਸਟੇਟ ਬੈਂਕ (ਐਸਬੀਆਈ) ਦੀ ਇਮਾਰਤ ਵਿਚ ਛੇਵੀਂ ਮੰਜ਼ਿਲ ਉਤੇ ਬੁੱਧਵਾਰ ਨੂੰ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ ਕੋਈ ਨੁਕਸ਼ਾਨ ਨਹੀਂ ਹੋਇਆ।

 

ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਸਵੇਰੇ ਅੱਠ ਵਜਕੇ 10 ਮਿੰਟ ਉਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ, ਜਿਸਦੇ ਬਾਅਦ ਸੱਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ਉਤੇ ਭੇਜੀਆਂ ਗਈਆਂ।

 

ਫਾਇਰ ਬ੍ਰਿਗੇਡ ਵਿਭਾਗ ਦੇ ਪ੍ਰਮੁੱਖ ਅਤੁਲ ਗਰਗ ਨੇ ਕਿਹਾ ਕਿ ਅੱਗ ਐਸਬੀਆਈ ਇਮਾਰਤ ਦੀ ਛੇਵੀਂ ਮੰਜ਼ਿਲ ਉਤੇ ਲੱਗੀ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ ਸਾਢੇ ਅੱਠ ਵਜੇ ਅੱਗ ਉਤੇ ਕਾਬੂ ਪਾ ਲਿਆ ਗਿਆ ਸੀ। ਅੱਗ ਲੱਗਦ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire in SBI building no casualty