ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸ਼ਾਨਦਾਰ ਆਤਿਸ਼ਬਾਜ਼ੀ

 

ਗੁਰੂ ਹਰਿਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸ਼ੇਸ਼ ਬਿਜਲਈ ਲੜੀਆਂ ਨਾਲ ਸ਼ਿੰਗਾਰਿਆ ਗਿਆ ਸੀ।

 

ਇਸ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।  ਸਿੱਖਾਂ ਦੇ 6ਵੇਂ ਗੁਰੂ ਸ੍ਰੀ ਹਰਿਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ 18 ਜੂਨ (ਮੰਗਲਵਾਰ) ਨੂੰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।

 

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਕਾਫੀ ਦਿਨਾਂ ਤੋਂ ਚੱਲ ਰਿਹਾ ਸੀ ਅਤੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਉਣ ਦੀਆਂ ਤਿਆਰੀਆਂ ਵੀ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਸਨ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fireworks at the Golden Temple in Amritsar on the occasion of Prakash Purab