ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ MP ਹੰਸਰਾਜ ਹੰਸ ਦੇ ਦਫ਼ਤਰ ਦੇ ਬਾਹਰ ਫਾਇਰਿੰਗ, ਦੋਸ਼ੀ ਪਛਾਣਿਆ

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਰੋਹਿਨੀ ਵਿਖੇ ਦਫਤਰ ਦੇ ਬਾਹਰ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਗੋਲੀਆਂ ਨੇ ਫਾਇਰ ਕਰਨਾ ਸ਼ੁਰੂ ਕਰ ਦਿੱਤਾ।

 

ਇਸ ਘਟਨਾ ਬਾਰੇ ਰੋਹਿਨੀ ਦੇ ਡੀਸੀਪੀ ਐਸ ਡੀ ਮਿਸ਼ਰਾ ਨੇ ਕਿਹਾ ਕਿ ਹੰਸਰਾਜ ਹੰਸ ਦੇ ਰੋਹਿਨੀ ਦਫਤਰ ਦੇ ਬਾਹਰ ਹਵਾ ਚ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ।

 

ਪੁਲਿਸ ਨੇ ਦੱਸਿਆ ਕਿ ਵਿਅਕਤੀ ਦੀ ਸ਼ਨਾਖਤ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਇਹ ਪਤਾ ਲਗਾਉਣ ਲਈ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸਨੇ ਦਫਤਰ ਦੇ ਬਾਹਰ ਕਿਉਂ ਫਾਇਰਿੰਗ ਕੀਤੀ ਤੇ ਇਸ ਪਿੱਛੇ ਸਾਜਿਸ਼ ਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:firing at outside BJP MP Hans Raj Hans Rohini office person identified