ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਅੱਜ

ਮੋਦੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਅੱਜ

ਨਵੀਂ ਮੋਦੀ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਮੀਟਿੰਗ ਅੱਜ (ਸ਼ੁੱਕਰਵਾਰ) ਦਿੱਲੀ ਵਿਚ ਹੋਵੇਗੀ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਦਿੱਤੀ। ਉਥੇ, ਪ੍ਰਧਾਨ ਮੰਤਰੀ ਆਉਣ ਵਾਲੇ ਦਿਨਾਂ ਵਿਚ ਵੱਖ ਵੱਬ ਮੰਤਰੀ ਮੰਡਲ ਕਮੇਟੀਆਂ ਜਿਵੇਂ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ, ਸੰਸਦੀ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਅਤੇ ਰਾਜਨੀਤਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਉਤੇ ਵੀ ਫੈਸਲਾ ਲੈਣਗੇ।

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਨਿਰਮਲਾ ਸੀਤਾਰਮਣ ਅਤੇ ਪ੍ਰਕਾਸ਼ ਜਾਵਡੇਕਰ ਉਨ੍ਹਾਂ 36 ਮੰਤਰੀਆਂ ਵਿਚ ਸ਼ਾਮਲ ਹੈ ਜਿਨ੍ਹਾਂ ਵੀਰਵਾਰ ਨੂੰ ਦੂਜੇ ਕਾਰਜਕਾਲ ਵਿਚ ਸਹੁੰ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:first meeting of the new cabinet to take place later today in Delhi