ਅਗਲੀ ਕਹਾਣੀ

ਪਾਕਿ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਸਜਾਵਟ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਨੇ ਹਰ ਇੱਕ ਸ਼ਰਧਾਲੂ ਦਾ ਮਨ ਮੋਹ ਲਿਆ ਹੈ। 

 

ਦੱਸਣਯੋਗ ਹੈ ਕਿ ਦੇਸ਼ਾਂ ਵਿਦੇਸ਼ਾਂ 'ਚ ਵੱਸਦੀਆਂ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 

 

 

ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਨ ਪਹੁੰਚ ਰਹੀ ਹੈ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flower decoration at Sri Nankana Sahib Pakistan