ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਪੀ ਨੱਡਾ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ ਜੋਤੀਰਾਦਿੱਤਿਆ ਸਿੰਧੀਆ

ਕਾਂਗਰਸ ਛੱਡਣ ਤੋਂ ਇਕ ਦਿਨ ਬਾਅਦ ਜੋਤੀਰਾਦਿੱਤਿਆ ਸਿੰਧੀਆ ਅੱਜ ਭਾਰਤੀ ਜਨਤਾ ਪਾਰਟੀ (ਬੀਜੇਪੀ) ਚ ਸ਼ਾਮਲ ਹੋ ਗਏ। ਸਾਬਕਾ ਕੇਂਦਰੀ ਮੰਤਰੀ ਨੇ ਦੁਪਹਿਰ ਵੇਲੇ ਭਾਜਪਾ ਦੀ ਮੈਂਬਰੀਸ਼ਿੱਪ ਲਈ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਵੀ ਮੌਜੂਦ ਸਨ।

 

 

ਸਿੰਧੀਆ ਭਾਜਪਾ ਵਿਚ ਸ਼ਾਮਲ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਆਪਣੀ ਰਿਹਾਇਸ਼ ਤੋਂ ਨਿਕਲੇ। ਉਨ੍ਹਾਂ ਦੇ ਨਾਲ ਭਾਜਪਾ ਦੇ ਬੁਲਾਰੇ ਜ਼ਫਰ ਇਸਲਾਮ ਵੀ ਸਨ।

 

ਇਹ ਮੰਨਿਆ ਜਾਂਦਾ ਹੈ ਕਿ ਭਾਜਪਾ ਜੋਤੀਰਾਦਿੱਤਿਆ ਸਿੰਧੀਆ ਨੂੰ ਉਨ੍ਹਾਂ ਦੇ ਕੋਟੇ ਤੋਂ ਰਾਜ ਸਭਾ ਦਾ ਉਮੀਦਵਾਰ ਬਣਾਏਗੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਕੇਂਦਰ ਵਿਚ ਮੰਤਰੀ ਬਣਾਇਆ ਜਾ ਸਕਦਾ ਹੈ। ਸਿੰਧੀਆ ਨੇ ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:former congress leader jyotiraditya scindia joins bjp