ਦਿੱਲੀ ਯੂਨੀਵਰਸਿਟੀ ਦੇ ਸਾਬਕਾ ਲੈਕਚਰਾਰ ਐਸ.ਏ.ਆਰ. ਗਿਲਾਨੀ ਦੀ ਵੀਰਵਾਰ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਦੱਸ ਦੇਈਏ ਕਿ ਸਾਲ 2001 ਵਿੱਚ ਸੰਸਦ ਉੱਤੇ ਹੋਏ ਹਮਲੇ ਵਿੱਚ ਉਨ੍ਹਾਂ ਦਾ ਨਾਮ ਵੀ ਆਇਆ ਸੀ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਸੀ।
.
ਅਗਲੀ ਕਹਾਣੀ