ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਜੇਠਮਲਾਨੀ ਦੀ ਮੌਤ ’ਤੇ ਪ੍ਰਧਾਨ ਮੰਤਰੀ ਮੋਦੀ ਅਤੇ ਸੋਨੀਆ ਗਾਂਧੀ ਨੇ ਪ੍ਰਗਟਾਇਆ ਦੁੱਖ

ਰਾਮ ਜੇਠਮਲਾਨੀ ਦੀ ਮੌਤ ’ਤੇ ਪ੍ਰਧਾਨ ਮੰਤਰੀ ਮੋਦੀ ਅਤੇ ਸੋਨੀਆ ਗਾਂਧੀ ਨੇ ਪ੍ਰਗਟਾਇਆ ਦੁੱਖ

ਸੁਪਰੀਮ ਕੋਰਟ ਦੇ ਉੱਘੇ ਵਕੀਲ ਰਾਮ ਜੇਠਮਲਾਨੀ ਦਾ ਦੇਹਾਂਤ ਹੋ ਗਿਆ ਹੈਉਨ੍ਹਾਂ ਦੀ ਮੌਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਇਕ ਪੁਰਾਣੀ ਵੋਟ ਟਵੀਟ ਕਰਕੇ ਯਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਮ ਜੇਠਮਲਾਨੀ ਜੀ ਨੇ ਸਭ ਤੋਂ ਚੰਗੇ ਪਹਿਲੂਆਂ ਵਿਚ ਇਕ ਉਨ੍ਹਾਂ ਦੇ ਮਨ ਦੀ ਗੱਲ ਕਹਿਣ ਦੀ ਸਮਰਥਾ ਸੀ ਅਤੇ ਉਸਨੇ ਬਿਨਾਂ ਕਿਸੇ ਡਰ ਦੇ ਅਜਿਹਾ ਕੀਤਾ। ਐਮਰਜੈਂਸੀ ਦੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਲੜੀ ਲੜਾਈ ਨੂੰ ਯਾਦ ਕੀਤਾ ਜਾਵੇਗਾ। ਜ਼ਰੂਰਤਮੰਦਾਂ ਦੀ ਮਦਦ ਕਰਨਾ ਉਨ੍ਹਾਂ ਦੇ ਵਿਅਕਤੀਤਵ ਦਾ ਇਕ ਹਿੱਸਾ ਸੀ।

 

ਰਾਮ ਜੇਠਮਲਾਨੀ ਦੀ ਮੌਤ ਉਤੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਮਦਰਦੀ ਪ੍ਰਗਟਾਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:former Union minister Ram Jethmalani passes away PM Modi and other leaders pay tributes