ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬਠਿੰਡਾ ’ਚ ਨਸ਼ਾ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼

ਬਠਿੰਡਾ ’ਚ ਨਸ਼ਾ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼

ਬਠਿੰਡਾ ਪੁਲਿਸ ਨੇ ਨਸ਼ਿਆਂ ਦੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਗਿਰੋਹ ਦੇ ਮੁਖੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਗਿਰੋਹ ਦੇ ਕਥਿਤ ਸਰਗਨੇ ਪ੍ਰਦੀਪ ਕੁਮਾਰ ਗੋਇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਘਰ ’ਤੇ ਮਾਰੇ ਗਏ ਛਾਪੇ ਦੌਰਾਨ ਨਸ਼ੇ ਦੀਆਂ 20,500 ਗੋਲ਼ੀਆਂ ਬਰਾਮਦ ਹੋਈਆਂ ਹਨ।

 

 

ਇਸ ਗਿਰੋਹ ਦੀਆਂ ਨਸ਼ਾ–ਸਮੱਗਲਿੰਗ ਦੀਆਂ ਗਤੀਵਿਧੀਆਂ ਦਾ ਪਤਾ ਉਸ ਵੇਲੇ ਲੱਗਾ, ਜਦੋਂ ਬੀਤੀ 11 ਜੁਲਾਈ ਨੂੰ ਸੁਨੀਲ ਕੁਮਾਰ ਦੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 

 

ਸੁਨੀਲ ਕੁਮਾਰ ਤੋਂ ਹੀ ਪੁਲਿਸ ਨੂੰ ਇਸ ਗਿਰੋਹ ਦੀਆਂ ਬਹੁਤ ਸਾਰੀਆਂ ਗੱਲਾਂ ਦਾ ਪਤਾ ਲੱਗਾ। ਉਸੇ ਦੇ ਆਧਾਰ ਉੱਤੇ ਛਾਪੇ ਮਾਰੇ ਗਏ ਤੇ ਸਰਗਨੇ ਨੂੰ ਗ੍ਰਿਫ਼ਤਾਰ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gang of Drug peddlars busted at Bathinda