ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਸ੍ਰੀਨਗਰ ਦੇ ਲਾਲ ਚੌਕ ਨੇੜੇ ਗ੍ਰੇਨੇਡ ਹਮਲਾ, 5 ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਗ੍ਰੇਨੇਡ ਨਾਲ ਹਮਲੇ ਦੀ ਖ਼ਬਰ ਸਾਹਮਏ ਆਈ ਹੈ। ਏਐਨਆਈ ਅਨੁਸਾਰ ਇਸ ਵਿੱਚ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਲਾਲ ਚੌਕ ਨੇੜੇ ਹਰਿ ਸਿੰਘ ਰੋਡ 'ਤੇ ਇਹ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਹਾਈ ਸਕਿਓਰਿਟੀ ਜ਼ੋਨ ਵਿੱਚ ਹੋਇਆ ਹੈ। ਮਾਮਲੇ ਵਿੱਚ ਵਧੇਰੇ ਜਾਣਕਾਰੀ ਦੀ ਉਡੀਕ ਹੈ।

 

 

 

 

 

ਜ਼ਿਕਰਯੋਗ ਹੈ ਕਿ 5 ਅਗਸਤ ਨੂੰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਸੀ। ਉਸ ਸਮੇਂ ਤੋਂ ਵਾਦੀ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਥੇ ਕਈ ਪ੍ਰਕਾਰ ਦੀਆਂ ਪਾਬਦੀਆਂ ਲਾਈਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:granade attack in srinagar of jammu kashmir search operation starts