ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਸ਼ਟਰੀ ਏਕਤਾ ਦਿਵਸ: PM ਮੋਦੀ ਦਾ ਆਇਰਨ ਮੈਨ ਪਟੇਲ ਨੂੰ ਸਲਾਮ, ਸਟੈਚੂ ਆਫ਼ ਯੂਨਿਟੀ 'ਤੇ ਦਿੱਤੀ ਸ਼ਰਧਾਂਜਲੀ

ਆਇਰਨ ਮੈਨ ਦੇ ਤੌਰ ਉੱਤੇ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ (Sardar Vallabh Bhai Patel) ਦੀ 144ਵੀਂ ਜੈਯੰਤੀ ਸਮਾਰੋਹ ਲਈ ਅੱਜ (ਵੀਰਵਾਰ) ਪੂਰੇ ਦੇਸ਼ ਵਿੱਚ ‘ਰਨ ਫਾਰ ਯੂਨਿਟੀ’ (Run For Unity) ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।

 

 

 

 

 

 

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਗੁਜਰਾਤ ਦੇ ਕੇਵੜੀਆ ਵਿੱਚ ਸਟੈਚੂ ਆਫ਼ ਯੂਨਿਟੀ ਵਿਖੇ ਆਇਰਨ ਮੈਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਟੈਚੂ ਆਫ਼ ਯੂਨਿਟੀ ਉੱਤੇ ਏਕਤਾ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਤਹਿਤ ਹਜ਼ਾਰਾਂ ਲੋਕ ਸੜਕਾਂ 'ਤੇ ਉਤਰਨਗੇ ਅਤੇ ਪੂਰੇ ਭਾਰਤ ਵਿਚ ਦੌੜ ਵਿਚ ਹਿੱਸਾ ਲੈਣਗੇ। ਇਸ ਦਿਨ, ਜੰਮੂ-ਕਸ਼ਮੀਰ ਅਤੇ ਲੱਦਾਖ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਏ ਹਨ।

 

ਪ੍ਰਧਾਨ ਮੰਤਰੀ ਮੋਦੀ ਨੇ ਏਕਤਾ ਦੀ ਸਹੁੰ ਚੁਕਾਈ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਕੇਵੜੀਆ ਵਿਖੇ ਮੌਜੂਦ ਸਟੈਚੂ ਆਫ਼ ਯੂਨਿਟੀ ਤੋਂ ਦੇਸ਼ ਵਾਸੀਆਂ ਨੂੰ ਏਕਤਾ ਦੀ ਸਹੁੰ ਚੁਕਾਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ 'ਤੇ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ, ਸਹੁੰ ਚੁਕਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅੰਦਰੂਨੀ ਸੁਰੱਖਿਆ, ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਚੁਕਾਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gujarat Celebrations underway at Statue of Unity in Kevadia on the 144th birth anniversary of Sardar Vallabhbhai Patel