ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ: ਅਹਿਮਦਾਬਾਦ 'ਚ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ, ਦੌ ਮੌਤਾਂ

ਗੁਜਰਾਤ ਦੇ ਅਹਿਮਦਾਬਾਦ ਦੇ ਅਮਰਾਈਵਾੜੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਗਈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਬਚਾਅ ਕਾਰਜ ਅਜੇ ਵੀ ਜਾਰੀ ਹੈ।  ਸਬੰਧਤ ਅਧਿਕਾਰੀਆਂ ਨੇ ਦੋ ਮੌਤਾਂ ਦੀ ਪੁਸ਼ਟੀ ਕੀਤੀ ਹੈ। 

 

 

 

 


ਦੱਸਣਯੋਗ ਹੈ ਕਿ ਪਿਛਲੇ ਮਹੀਨੇ ਵੀ ਗੁਜਰਾਤ ਵਿੱਚ ਇੱਕ ਇਮਾਰਤ ਡਿੱਗੀ ਸੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਮਲਬੇ ਵਿੱਚ ਫਸੇ 9 ਲੋਕਾਂ ਨੂੰ ਬਚਾਅ ਲਿਆ ਗਿਆ ਸੀ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gujarat three storey building collapses in Amraiwadi area in Ahmedabad