ਅਗਲੀ ਕਹਾਣੀ

Happy Holi 2019: ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ

Happy Holi : ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਹੋਲੀ ਦੀ  ਵਧਾਈ

ਅੱਜ ਪੂਰੇ ਭਾਰਤ ਵਿਚ ਰੰਗਾਂ ਅਤੇ ਗੁਲਾਲਾਂ ਦਾ ਤਿਉਹਾਰ ਹੋਲੀ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨਾਲ ਰੰਗ–ਗੁਲਾਲ ਖੇਡਦੇ ਅਤੇ ਮੂੰਹ ਮਿੱਠਾ ਕਰਦੇ–ਕਰਾਉਂਦੇ ਦਿਖਾਈ ਦਿੱਤੇ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੰਗਾਂ ਅਤੇ ਭਾਈਚਾਰੇ ਦੇ ਤਿਉਹਾਰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

 

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾ ਦਿੰਦੇ ਹੋਏ ਟਵੀਟ ਕੀਤਾ ‘ਹੋਲੀ ਦੇ ਸ਼ੁਭ ਮੌਕੇ ਉਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ‘ਹੋਲੀ ਦੇ ਪਵਨ ਤਿਉਹਾਰ ਦੀਆਂ ਸਭ ਦੇਸ਼ ਵਾਸੀਆਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Happy Holi 2019 President Ramanth Kovind Vice President Venkaiah Naidu and Prime Minister Narendra Modi wish Happy Holi to all Indians