ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਜਨਰਲ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਰਾਵਤ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਨ੍ਹਾਂ ਨੇ ਫੇਸਬੁਕਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ

 

ਹਰੀਸ਼ ਰਾਵਤ ਨੇ ਫੇਸਬੁਕਤੇ ਪੋਸਟ ਭਵਿੱਖ ਦੀ ਰਣਨੀਤੀ ਦੇ ਸੰਕੇਤ ਵੀ ਦਿੱਤੇ ਹਨਅਜਿਹੇ ਇਹ ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ 2022 ‘ ਉਤਰਾਖੰਡ ਹੋਣ ਵਾਲੇ ਵਿਧਾਨ ਸਭਾ ਚੋਣਾਂ ਪਾਰਟੀ ਦੇ ਦਮਦਾਰ ਪ੍ਰਦਰਸ਼ਨ ਦੀ ਤਿਆਰੀ ਲੱਗ ਗਏ ਹਨਉਨ੍ਹਾਂ ਕਿਹਾ ਕਿ ਅਸਾਮ ਪਾਰਟੀ ਵੱਲੋਂ ਚੰਗਾ ਪ੍ਰਦਰਸ਼ਨ ਨਾ ਕਰ ਪਾਉਣ ਲਈ ਪ੍ਰਭਾਰੀ ਦੇ ਰੂਪ ਮੈਂ ਜਵਾਬਦੇਹੀ ਹਾਂ ਮੈਂ ਆਪਣੀ ਕਮੀ ਨੂੰ ਮੰਨਦਿਆਂ ਆਪਣੇ ਮਹਾਮੰਤਰੀ ਦੇ ਅਹੁਦੇ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ

 

ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 303 ਸੀਟਾਂ ਜਿੱਤੀਆਂ ਸਨ ਜਦਕਿ ਐਨਡੀਏ ਦੀਆਂ ਕੁੱਲ ਸੀਟਾਂ 353 ਹਨ ਦੂਜੇ ਪਾਸੇ ਕਾਂਗਰਸ 52 ਸੀਟਾਂਤੇ ਸੀਮਤ ਕੇ ਰਹਿ ਗਈ ਹੈ ਜਦਕਿ ਯੂ.ਪੀ.. ਦੀਆਂ ਸੀਟਾਂ ਦਾ ਅੰਕੜਾ 91 ਰਹਿ ਗਿਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harish Rawat tendered his resignations after taking responsibility for defeat in 2019 Lok Sabha elections