ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਦੇ ਸਿੱਖਿਆ ਮੰਤਰੀ ਤੇ ਖੇਡ-ਯੁਵਾ ਮਾਮਲੇ ਮੰਤਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਉੱਤਰ ਖੇਤਰੀ ਪਰਿਸ਼ਦ ਲਈ ਮੁੱਖ ਮੰਤਰੀ ਮਨੋਹਰ ਲਾਲ ਤੋਂ ਇਲਾਵਾ ਸਿੱਖਿਆ ਮੰਤਰੀ ਕੰਵਰ ਪਾਲ ਅਤੇ ਖੇਡ ਅਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੂੰ ਪਰਿਸ਼ਦ ਦੇ ਨਵੇਂ ਮੈਂਬਰ ਵਜੋਂ ਨਾਮਜਦ ਕੀਤਾ ਹੈ।

 

ਨਿਗਰਾਨੀ ਅਤੇ ਤਾਲਮੇਲ ਸੈਲ ਵੱਲੋਂ ਜਾਰੀ ਇਸ ਸਬੰਧ ਦੇ ਆਦੇਸ਼ਾਂ ਅਨੁਸਾਰ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਦੇ ਨਾਲ-ਨਾਲ ਮਾਲ, ਆਪਦਾ ਪ੍ਰਬੰਧਨ ਅਤੇ ਚੱਕਬੰਦੀ ਵਿਭਾਗਾਂ ਦੇ ਵਧੀਕ ਮੁੱਖ ਸਕੱਤਰ ਧਨਪਤ ਸਿੰਘ ਨੂੰ ਵੀ ਉੱਤਰ ਖੇਤਰੀ ਪਰਿਸ਼ਦ ਦਾ ਸਲਾਹਕਾਰ ਨਾਮਜਦ ਕੀਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Education Minister and Sports Youth Minister receive new responsibilities