ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।
ਜਿਲ੍ਹਾ ਪਰਿਸ਼ਦ, ਭਿਵਾਨੀ ਅਤੇ ਡੀ.ਆਰ.ਡੀ.ਏ., ਭਿਵਾਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਜੈ ਚੋਪੜਾ ਨੂੰ ਫਤਿਹਾਬਾਦ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ., ਫਤਿਹਾਬਾਦ ਦਾ ਸਕੱਤਰ ਲਗਾਇਆ ਗਿਆ ਹੈ।
.