ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਸਦ 'ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਆਮ ਹੋ ਚੁੱਕੀ ਹੈ ਜੰਮੂ-ਕਸ਼ਮੀਰ 'ਚ ਸਥਿਤੀ

ਜੰਮੂ-ਕਸ਼ਮੀਰ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਕਿਹਾ ਕਿ ਉਥੋਂ ਦਾ ਹਾਲਾਤ ਆਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅੱਜ ਸਾਰੇ 195 ਥਾਣਿਆਂ ਵਿੱਚ ਧਾਰਾ 144 ਨਹੀਂ ਹੈ। ਸਿਰਫ਼ ਚੌਕਸੀ ਵਜੋਂ ਰਾਤ ਨੂੰ 8 ਵਜੇ ਤੋਂ ਸਵੇਰੇ 6 ਵਜੇ ਤੱਕ ਕੁਝ ਥਾਵਾਂ 'ਤੇ ਲਾਗੂ ਹੈ।

 

 

 

 

 

ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਜਿਥੇ ਤੱਕ ਇੰਟਰਨੈਟ ਸਰਵਿਸਿਜ਼ ਨੂੰ ਲਾਗੂ ਕਰਨ ਦਾ ਸਵਾਲ ਹੈ ਤਾਂ ਸਹੀ ਸਮੇਂ ਉੱਤੇ ਪ੍ਰਸ਼ਾਸਨ ਦੇ ਆਧਾਰ ਉੱਤੇ ਹੀ ਪੱਕਾ ਕੀਤਾ ਜਾ ਸਕਦਾ ਹੈ। ਗ੍ਰਹਿ ਮੰਤਰੀ ਨੇ ਕਿਹਾ, ਕਸ਼ਮੀਰ ਵਿੱਚ ਗੁਆਂਢੀ ਦੇਸ਼ ਵੱਲੋਂ ਬਹੁਤ ਸਾਰੀਆਂ ਗਤੀਵਿਧੀਆਂ ਚੱਲ ਰਹੀਆਂ ਹਨ ਅਤੇ ਸਥਿਤੀ ਦਾ ਪ੍ਰਬੰਧ ਅਤੇ ਸੁਰੱਖਿਆ ਨੂੰ ਵੇਖ ਕੇ ਹੀ ਇਹ ਫ਼ੈਸਲਾ ਲਿਆ ਜਾ ਸਕਦਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Home minister Amit Shah tells Rajya Sabha situation fully normal in Jammu and Kashmir