ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ 'ਚ ਨਾਇਬ ਤਹਿਸੀਲਦਾਰ ਦੇ ਅਹੁਦੇ ਲਈ ਭਰਤੀ ਪ੍ਰੀਖਿਆ 26 ਨੁੂੰ 


ਹਰਿਆਣਾ ਲੋਕ ਸੇਵਾ ਕਮਿਸ਼ਨ (Haryana Public Service Commission) ਵੱਲੋਂ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ 26 ਮਈ ਨੂੰ ਲਈ ਜਾਵੇਗੀ। ਇਸ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਗੁਰੂਗ੍ਰਾਮ ਜ਼ਿਲ੍ਹੇ ਵਿੱਚ ਇਸ ਪ੍ਰੀਖਿਆ ਲਈ 37 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਥੇ 11,520 ਉਮੀਦਵਾਰ ਇਮਤਿਹਾਨ ਵਿੱਚ ਬੈਠਣਗੇ।

 

ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਡੀਐਸ ਢੇਸੀ ਨੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਾਰੇ ਅਧਿਕਾਰੀਆਂ ਨੂੰ ਇਸ ਪ੍ਰੀਖਿਆ ਨੂੰ ਕਰਵਾਉਣ ਲਈ ਹਦਾਇਤਾਂ ਦਿੱਤੀਆਂ। ਦੱਸਿਆ ਗਿਆ ਹੈ ਕਿ ਪ੍ਰੀਖਿਆ ਐਤਵਾਰ ਨੂੰ ਸਾਰੇ ਪ੍ਰੀਖਿਆ ਕੇਂਦਰਾਂ ਉੱਤੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HPSC Naib Tehsildar Recruitment Test on 26 May